Menu

ਅਕਾਲੀ ਲੀਡਰਸ਼ਿਪ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗੇਗੀ ਮੁਆਫੀ

ਡਿਗਦੀ ਸਾਖ ਵਿਚਾਲੇ ਸਮੁੱਚੀ ਅਕਾਲੀ ਲੀਡਰਸ਼ਿਪ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇਗੀ। ਪਿਛਲੇ 10 ਸਾਲਾਂ ਚ ਹੋਈਆਂ ਭੁੱਲਾਂ ਗਲਤੀਆਂ ਲਈ ਮੁਆਫੀ ਮੰਗੇਗੀ। ਸ੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ।ਸਮੁੱਚੀ ਅਕਾਲੀ ਲੀਡਰਸ਼ਿਪ ਭਲਕੇ ਅਕਾਲ ਤਖ਼ਤ ਪੁੱਜੇਗੀ। ਸ੍ਰੀ ਅਕਾਲ ਤਖ਼ਤ ਵਿਖੇ ਭੁੱਲਾਂ ਬਖਸ਼ਾਉਂਦਿਆਂ ਮੁਆਫੀ ਮੰਗੇਗੀ।

ਪਿਛਲੇ 10 ਸਾਲਾਂ ਚ ਹੋਈਆਂ ਭੁੱਲਾਂ ਗਲਤੀਆਂ ਲਈ ਮੰਗੇਗੀ ਮੁਆਫੀ ।  ਇਸਦੇ ਲਈ  ਸ੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ। ਕੋਰ ਕਮੇਟੀ, ਵਿਧਾਇਕ, ਹਲਕਾ ਇੰਚਾਰਜ, ਜ਼ਿਲ੍ਹਾ ਪ੍ਰਧਾਨ  ਸ਼ਾਮਿਲ ਹੋਣਗੇ। ਬੀਤੇ ਦਿਨ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਫੈਸਲਾ ਲਿਆ ਗਿਆ ਸੀ।

Listen Live

Subscription Radio Punjab Today

Our Facebook

Social Counter

  • 9648 posts
  • 0 comments
  • 0 fans

Log In