Menu

ਅਕਾਲੀ ਲੀਡਰ ਚੰਦੂਮਾਜਰਾ ਦਾ ਭਾਣਜਾ ਗ੍ਰਿਫ਼ਤਾਰ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਅਤੇ ਪਟਿਆਲਾ ਖਾਦੀ ਬੋਰਡ ਦੇ ਸਾਬਕਾ ਸੀਨੀਅਰ ਵਾਇਸ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਅੱਜ ਸਵੇਰ ਘਨੌਰ ਪੁਲਿਸ ਨੇ ਹਿਰਾਸਤ ‘ਚ ਲਿਆ ਹੈ। ਹਰਪਾਲਪੁਰ ਖਿਲਾਫ ਪਟਿਆਲਾ ਦੇ ਘਨੌਰ ਹਲਕੇ ਦੀ ਇੱਕ ਔਰਤ ਨੇ ਜ਼ਮੀਨ ਮਾਮਲੇ ‘ਚ ਲੱਖਾਂ ਦੀ ਠੱਗੀ ਅਤੇ ਸਰੀਰਕ ਸਬੰਧ ਬਣਾਉਣ ਦੀ ਸ਼ਿਕਾਇਤ ਦਰਜ ਕਰਾਈ ਸੀ।

Listen Live

Subscription Radio Punjab Today

Our Facebook

Social Counter

  • 10058 posts
  • 0 comments
  • 0 fans

Log In