Menu

ਅਰਵਿੰਦ ਕੇਜਰੀਵਾਲ ਅਪਰਾਧਿਕ ਮਾਣਹਾਨੀ ਮਾਮਲੇ ‘ਚ ਬਰੀ

ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਪਵਨ ਖੇੜਾ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਕਨਵੀਨਰ ਅਰਵਿੰਦ ਕੇਜਰੀਵਾਲ ਉੱਪਰ ਦਾਇਰ ਕੀਤੇ ਅਪਰਾਧਿਕ ਮਾਣਹਾਨੀ ਦੇ ਮਾਮਲੇ ‘ਚੋਂ ਬਰੀ ਕਰ ਦਿੱਤਾ ਹੈ। ਪਵਨ ਖੇੜਾ ਨੇ 2012 ਵਿਚ ਦੋਸ਼ ਲਗਾਇਆ ਸੀ ਕਿ ਕੇਜਰੀਵਾਲ ਨੇ ਸ਼ੀਲਾ ਦੀਕਸ਼ਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਸ਼ੀਲਾ ਦੀਕਸ਼ਤ ਅਤੇ ਬਿਜਲੀ ਕੰਪਨੀਆਂ ਵਿਚ ਗੱਠਜੋੜ ਹੈ।

Listen Live

Subscription Radio Punjab Today

Our Facebook

Social Counter

  • 9405 posts
  • 0 comments
  • 0 fans

Log In