Menu

ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਨੇ ਭਰਿਆ ਨਾਮਜ਼ਦਗੀ ਪੱਤਰ

ਅੰਮ੍ਰਿਤਸਰ – ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਰਿਟਰਨਿੰਗ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਸਾਥੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਨਾਲ ਕਚਹਿਰੀ ਵਿਖੇ ਐੱਸ. ਡੀ. ਐੱਮ. ਅਫ਼ਸਰ ਵਿਕਾਸ ਹੀਰਾ ਦੇ ਦਫ਼ਤਰ ਪੁੱਜੇ ਔਜਲਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਵੇਲੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਅਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵੀ ਹਾਜ਼ਰ ਸਨ।

Listen Live

Subscription Radio Punjab Today

Our Facebook

Social Counter

  • 11479 posts
  • 0 comments
  • 0 fans

Log In