Menu

ਆਪ’ ਆਗੂ ਜਗਦੇਵ ਸਿੰਘ ਜੱਸੋਵਾਲ ਦਾ ਪੋਤਾ ਕਾਂਗਰਸ ‘ਚ ਸ਼ਾਮਲ

ਆਮ ਆਦਮੀ ਪਾਰਟੀ ਦੀ ਲੁਧਿਆਣਾ ਤੋਂ ਲੀਡਰਸ਼ਿਪ ਲਗਾਤਾਰ ਕਾਂਗਰਸ ਦੇ ਵਿੱਚ ਸ਼ਾਮਿਲ ਹੋ ਰਹੀ ਹੈ। ਅੱਜ ਜਗਦੇਵ ਸਿੰਘ ਜੱਸੋਵਾਲ ਦੇ ਪੋਤੇ ਅਮਰਿੰਦਰ ਸਿੰਘ ਕਾਂਗਰਸ ਚ ਸ਼ਾਮਿਲ ਹੋਏ। ਅਮਰਿੰਦਰ ਸਿੰਘ ਨੂੰ ਸ਼ਾਮਿਲ ਕਰਵਾਉਣ ਲਈ ਕਾਂਗਰਸ ਦੇ ਲੋਕ ਸਭਾ ਤੋਂ ਉਮੀਦਵਾਰ ਰਵਨੀਤ ਬਿੱਟੂ ਵਿਸ਼ੇਸ਼ ਤੌਰ ਤੇ ਉਨ੍ਹਾਂ ਦੀ ਰਿਹਾਇਸ਼ ਤੇ ਪਹੁੰਚੇ। ਇਸ ਇਸ ਮੌਕੇ ਰਵਨੀਤ ਬਿੱਟੂ ਨੇ ਅਕਾਲੀ ਦਲ ਦੇ ਉਮੀਦਵਾਰ ਅਤੇ ਬਾਦਲਾਂ ਤੇ ਜੰਮ ਕੇ ਨਿਸ਼ਾਨੇ ਸਾਧੇ ਹਨ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਬੇਅਦਬੀਆਂ ਨੂੰ ਲੈ ਕੇ ਸਿੰਘ ਨੇ ਬਾਦਲ ਹੀ ਜ਼ਿੰਮੇਵਾਰ ਸਨ, ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਜੋ ਕਿ ਐੱਸਆਈਟੀ ਦੇ ਮੁਖੀ ਸਨ ਉਨ੍ਹਾਂ ਦਾ ਤਬਾਦਲਾ ਵੀ ਬਾਦਲਾਂ ਦੇ ਕਹਿਣ ਤੇ ਹੀ ਕਰਵਾਇਆ ਗਿਆ ਹੈ।

Listen Live

Subscription Radio Punjab Today

Our Facebook

Social Counter

  • 10893 posts
  • 0 comments
  • 0 fans

Log In