Menu

ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ ਅਦਾਲਤ ਵੱਲੋਂ ਖ਼ਾਰਜ

ਨਵੀਂ ਦਿੱਲੀ- ਬੀਤੇ ਦਿੱਲੀ ਦੇ ਇੱਕ ਹੋਟਲ ਦੇ ਬਾਹਰ ਬੰਦੂਕ ਦਿਖਾ ਕੇ ਗੁੰਡਾਗਰਦੀ ਕਰਨ ਦੇ ਮਾਮਲੇ ‘ਚ ਅੱਜ ਪਟਿਆਲਾ ਹਾਊਸ ਕੋਰਟ ਨੇ ਆਸ਼ੀਸ਼ ਪਾਂਡੇ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ ਸੋਮਵਾਰ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ ਹੈ।

Listen Live

Subscription Radio Punjab Today

Our Facebook

Social Counter

  • 10058 posts
  • 0 comments
  • 0 fans

Log In