Menu

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ‘ਤੇ ਔਰਤ ਨੇ ਸੁੱਟਿਆ ਆਂਡਾ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਅੱਜ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਤਾਂ ਇੱਕ ਔਰਤ ਨੇ ਉਨ੍ਹਾਂ ਉੱਪਰ ਆਂਡਾ ਸੁੱਟ ਦਿੱਤਾ।  ਆਂਡਾ ਸੁੱਟਣ ਦੀ ਘਟਨਾ ਤੋਂ ਬਾਅਦ ਔਰਤ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ। ਇੱਥੇ ਆਉਣ ਵਾਲੀ 18 ਮਈ ਨੂੰ ਆਮ ਚੋਣਾਂ ਹੋਣੀਆਂ ਹਨ। ਆਸਟ੍ਰੇਲੀਆ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਆਂਡਾ ਪ੍ਰਧਾਨ ਮੰਤਰੀ ਦੇ ਸਿਰ ‘ਤੇ ਲੱਗਾ ਪਰ ਟੁੱਟਾ ਨਹੀਂ। ਇਸ ਘਟਨਾ ਤੋਂ ਬਾਅਦ ਇੱਥੇ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਉੱਥੇ ਪ੍ਰਧਾਨ ਮੰਤਰੀ ‘ਤੇ ਹਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਨਿਖੇਧੀ ਕੀਤੀ ਹੈ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In