Menu

ਆਸਟ੍ਰੇਲੀਆ ਦੇ ਮੈਲਬਰਨ ‘ਚ ਦਹਿਸ਼ਤਗਰਦੀ ਹਮਲਾ

ਮੈਲਬਰਨ: ਅਸਟ੍ਰੇਲੀਆ ਦੇ ਸ਼ਹਿਰ ਮੈਲਬਰਨ ‘ਚ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਦਹਿਸ਼ਤਗਰਦ ਨੇ ਹਮਲਾ ਕਰ ਦਿੱਤਾ। ਦਸਿਆ ਜਾ ਰਿਹਾ ਹੈ ਕਿ ਇਸ ਦਹਿਸ਼ਤਗਰਦ ਨੇ 3 ਲੋਕਾਂ ‘ਤੇ ਚਾਕੂ ਨਾਲ ਵਾਰ ਕਰ ਦਿੱਤਾ, ਜਿਸ ਦੌਰਾਨ 1 ਦੀ ਮੌਤ ਹੋ ਗਈ ਅਤੇ 2 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਇਸ ਘਟਨਾ ਦਾ ਪਤਾ ਚਲਦਿਆ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਸ ਦਹਿਸ਼ਤਗਰਦ ਨੂੰ ਢੇਰ ਕਰ ਦਿੱਤਾ। ਇਸ ਘਟਨਾ ਵਾਲੀ ਜਗ੍ਹਾ ‘ਤੇ ਸਥਾਨਕ ਲੋਕਾਂ ਦੀ ਭੀੜ ਜਮਾ ਹੋ ਗਈ ਅਤੇ ਜ਼ਖਮੀਆਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿਥੇ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Listen Live

Subscription Radio Punjab Today

Our Facebook

Social Counter

  • 10058 posts
  • 0 comments
  • 0 fans

Log In