Menu

ਇਜ਼ਰਾਇਲੀ ਪ੍ਰਧਾਨ ਮੰਤਰੀ ਦਾ ਜਹਾਜ਼ ਹੋਇਆ ਕ੍ਰੈਸ਼

ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਜਹਾਜ਼ ਕਲ ਰਾਤ ਪੋਲੈਂਡ ਵਿਚ ਟੇਕ-ਆਫ਼ ਦੌਰਾਨ ਦੁਰਘਟਨਾਗ੍ਰਸਤ ਹੋ ਗਿਆ। ਇਸ ਦੁਰਘਟਨਾ ਵਿਚ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਾਲ-ਵਾਲ ਬਚ ਗਏ ਹਨ।  ਇਸ ਜਹਾਜ਼ ਵਿੱਚ ਪ੍ਰਧਾਨ ਮੰਤਰੀ ਤੋਂ ਇਲਾਵਾ ਜਹਾਜ਼ ਦਾ ਚਾਰਟਡ ਦਸਤਾ ਵੀ ਸਵਾਰ ਸੀ, ਹਾਲਾਂਕਿ ਇਸ ਘਟਨਾ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀ ਹੋਇਆ ਹੈ। ਸਾਰੇ ਯਾਤਰੀ ਸੁਰਖਿੱਅਤ ਬਾਹਰ ਕੱਡ ਲਏ ਗਏ ਹਨ।

Listen Live

Subscription Radio Punjab Today

Our Facebook

Social Counter

  • 11763 posts
  • 0 comments
  • 0 fans

Log In