Menu

ਇੰਡੋਨੇਸ਼ੀਆ ‘ਚ ਝੜਪ – 6 ਮੌਤਾਂ, 200 ਜ਼ਖਮੀ

ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ ‘ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ਵਿਡੋਡੋ ਦੇ ਖ਼ਿਲਾਫ਼ ਚੋਣ ਲੜਨ ਵਾਲੇ ਵਿਰੋਧੀ ਉਮੀਦਵਾਰ ਪ੍ਰਾਬੋਵੋ ਸੁਬਿਯਾਂਤੋ ਦੇ ਸਮਰਥਕਾਂ ਨੇ ਮੰਗਲਵਾਰ ਨੂੰ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਪ੍ਰਦਰਸ਼ਨ ਦੀ ਸ਼ੁਰੂਆਤ ਸ਼ਾਂਤੀਪੂਰਵਕ ਢੰਗ ਨਾਲ ਹੋਈ ਪਰ ਸ਼ਾਮ ਤੱਕ ਪ੍ਰਦਰਸ਼ਨਕਾਰੀ ਹਿੰਸਕ ਹੋ ਗਏ। ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਦੇ ਲਈ ਪੁਲਿਸ ਨੇ ਅੱਥਰੂ ਗੋਲੇ ਸੁੱਟੇ ਸੀ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In