Menu

ਈਰਾਨ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਤਹਿਰਾਨ – ਈਰਾਨ ਦੇ ਇਸਫਾਹਨ ਸ਼ਹਿਰ ‘ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ‘ਚ 10 ਕਿਲੋਮੀਟਰ ਦੀ ਡੂੰਘਾਈ ‘ਚ ਸੀ। ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਦੱਸ ਦਈਏ ਕਿ ਪਿਛਲੇ ਸਾਲ ਨਵੰਬਰ ‘ਚ ਈਰਾਨ ਕੇਮੰਸ਼ਹਾ ‘ਚ 7.3 ਦੀ ਤੀਬਰਤਾ ਵਾਲਾ ਜ਼ਬਰਦਸਤ ਭੂਚਾਲ ਆਇਆ ਸੀ। ਇਸ ਕਾਰਨ 620 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹੋਏ ਸਨ।

Listen Live

Subscription Radio Punjab Today

Our Facebook

Social Counter

  • 9648 posts
  • 0 comments
  • 0 fans

Log In