Menu

ਉੱਤਰ ਪ੍ਰਦੇਸ਼ ਵਿਚ ਕਾਂਗਰਸ ਪੂਰੇ ਦਮ ਨਾਲ ਲੜੇਗੀ ਚੋਣਾਂ -ਰਾਹੁਲ ਗਾਂਧੀ

ਲਖਨਊ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਲੋਕ ਸਭਾ ਹਲਕੇ ਅਮੇਠੀ ਵਿਖੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਪ੍ਰਿਅੰਕਾ ਗਾਂਧੀ ਨੂੰ ਕਾਂਗਰਸ ਦੀ ਜਨਰਲ ਸਕੱਤਰ ਬਣਾ ਦਿੱਤਾ ਹੈ। ਮਤਲਬ ਇੱਥੇ ਹੁਣ ਕਾਂਗਰਸ ਆਪਣਾ ਮੁੱਖ ਮੰਤਰੀ ਬਿਠਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਦਿੱਲੀ ‘ਚ ਕਾਂਗਰਸ ਦੇ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਉੱਤਰ ਪ੍ਰਦੇਸ਼ ਵਿਚ ਕਾਂਗਰਸ ਪੂਰੇ ਦਮ ਨਾਲ ਚੋਣਾਂ ਲੜੇਗੀ।

Listen Live

Subscription Radio Punjab Today

Our Facebook

Social Counter

  • 10312 posts
  • 0 comments
  • 0 fans

Log In