Menu

ਐਸ.ਸੀ.ਓ ਸੰਮੇਲਨ ਚ ਸ਼ਿਰਕਤ ਕਰਨ ਕਿਰਗਿਸਤਾਨ ਪਹੁੰਚੇ ਮੋਦੀ

ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਰਗਿਸਤਾਨ ਦੇ ਬਿਸ਼ਕੇਕ ਪਹੁੰਚ ਗਏ ਹਨ। ਸੰਮੇਲਨ ਵਿਚ ਹਿੱਸਾ ਲੈਣ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਵਲਾਦਮੀਰ ਪੁਤੀਨ ਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵੱਖਰੇ ਤੌਰ ‘ਤੇ ਮੀਟਿੰਗ ਕਰਨਗੇ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In