Menu

ਕਰਨਾਟਕ ਦੇ ਮੁੱਦੇ ‘ਤੇ ਰਾਜ ਸਭਾ ਤੋਂ ਬਾਅਦ ਲੋਕ ਸਭਾ ‘ਚ ਵੀ ਹੰਗਾਮਾ

ਕਰਨਾਟਕ ਦੇ ਮੁੱਦੇ ‘ਤੇ ਰਾਜ ਸਭਾ ਤੋਂ ਬਾਅਦ ਲੋਕ ਸਭਾ ‘ਚ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਹੰਗਾਮਾ ਕੀਤਾ ਗਿਆ। ਲੋਕ ਸਭਾ ‘ਚ ਇਸ ਮੁੱਦੇ ਨੂੰ ਉਠਾਉਂਦਿਆਂ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਇਸ ਤਰ੍ਹਾਂ ਦੀ ਗੰਦੀ ਰਾਜਨੀਤੀ ਬੰਦ ਹੋਣੀ ਚਾਹੀਦੀ ਹੈ। ਸਦਨ ‘ਚ ਹੰਗਾਮੇ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਵਾਕ ਆਊਟ ਕੀਤਾ।

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In