Menu

ਕਰਨਾਟਕ ਸਿਆਸੀ ਸੰਕਟ : ਕੁਮਾਰ ਸਵਾਮੀ ਨੇ ਬਹੁਮਤ ਸਾਬਤ ਕਰਨ ਦੇ ਲਈ ਮੰਗਿਆ ਸਮਾਂ

ਕਰਨਾਟਕ ‘ਚ ਚੱਲ ਰਹੇ ਸਿਆਸੀ ਸੰਕਟ ਵਿਚਾਲੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਇਜਲਾਸ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ‘ਚ ਕਰਨਾਟਕ ਦੇ ਮੁੱਖ ਮੰਤਰੀ ਕੁਮਾਰ ਸਵਾਮੀ ਨੇ ਕਿਹਾ ਕਿ ਇਸ ਘਟਨਾਕ੍ਰਮ ਤੋਂ ਬਾਅਦ, ਉਹ ਇਸ ਇਜਲਾਸ ‘ਚ ਬਹੁਮਤ ਸਾਬਤ ਕਰਨ ਦੇ ਲਈ ਤੁਹਾਡੀ ਇਜਾਜ਼ਤ ਅਤੇ ਸਮਾਂ ਮੰਗ ਰਹੇ ਹਨ।

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In