Menu

ਕਾਂਗਰਸੀ ਨੇਤਾ ਖੜਗੇ ਨੇ ਲਿਖਿਆ ਮੋਦੀ ਨੂੰ ਪੱਤਰ -ਆਲੋਕ ਵਰਮਾ ਦੀ ਜਾਂਚ ਰਿਪੋਰਟ ਹੋਵੇ ਜਨਤਕ

ਨਵੀਂ ਦਿੱਲੀ: ਕਾਂਗਰਸ  ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਅਪੀਲ ਕੀਤੀ ਹੈ ਕਿ ਸਾਬਕਾ ਸੀਬੀਆਈ ਨਿਰਦੇਸ਼ਕ ਆਲੋਕ ਵਰਮਾ  ਦੇ ਮਾਮਲੇ ‘ਚ ਸੀਵੀਸੀ ਦੀ ਜਾਂਚ ਰਿਪੋਰਟ ਅਤੇ 10 ਜਨਵਰੀ ਨੂੰ ਹੋਈ ਉੱਚ ਅਧਿਕਾਰ ਪ੍ਰਾਪਤ ਚੋਣ ਕਮੇਟੀ ਦੀ ਬੈਠਕ ਦਾ ਵੇਰਵਾ ਜਨਤਕ ਕੀਤਾ ਜਾਵੇ ਤਾਂ ਜੋਂ ਜਨਤਾ ਆਪਣੇ ਆਪ ਸਿੱਟੇ ‘ਤੇ ਪਹੁੰਚ ਸਕੇ। ਦੂਜੇ ਪਾਸੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਬਿਨਾਂ ਕਿਸੇ ਦੇਰੀ ਦੇ ਨਵੇਂ ਨਿਰਦੇਸ਼ਕ ਦੀ ਨਿਯੁਕਤੀ ਲਈ ਚੋਣ ਕਮੇਟੀ ਦੀ ਐਮਰਜੈਂਸੀ ਬੈਠਕ ਬੁਲਾਉਣ ਲਈ ਵੀ ਕਿਹਾ ਹੈ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In