Menu

ਕੈਪਟਨ ਕੰਵਲਜੀਤ ਦਾ ਪਰਿਵਾਰ ਮੁੜ ਅਕਾਲੀ ਦਲ ਚ ਸ਼ਾਮਿਲ

ਸਵਰਗੀ ਕੈਪਟਨ ਕੰਵਲਜੀਤ ਸਿੰਘ ਦਾ ਸਮੁੱਚਾ ਪਰਿਵਾਰ ਅੱਜ ਸ਼੍ਰੋਮਣੀ ਅਕਾਲੀਦਲ ‘ਚ ਸ਼ਾਮਲ ਹੋ ਗਿਆ। ਕੈਪਟਨ ਕੰਵਲਜੀਤ ਦੀ ਪਤਨੀ ਸਰਬਜੀਤ ਕੌਰ ਅਤੇ ਧੀ ਮਨਪ੍ਰੀਤ ਕੌਰ ਡੌਲੀ ਮੁੜ ਅਕਾਲੀ ਦਲ ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਕੰਵਲਜੀਤ ਦੇ ਪਰਿਵਾਰ ਦਾ ਪਾਰਟੀ ਚ ਸਵਾਗਤ ਕੀਤਾ।

ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਤਾਕਤ ਮਿਲੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਬਜੀਤ ਕੌਰ ਤੇ ਮਨਪ੍ਰੀਤ ਡੌਲੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In