Menu

ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਿੰਪਾ ਨੇ ਭਰੇ ਨਾਮਜ਼ਦਗੀ ਪੱਤਰ

ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਆਪਣੇ ਨਾਮਜ਼ਦਗੀ ਪੱਤਰ ਪ੍ਰਦੀਪ ਕੁਮਾਰ ਡਿੰਪਾ ਨੂੰ ਦਾਖਲ ਕਰਵਾਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਵੱਲੋਂ ਤਰਨਤਾਰਨ ਪਹੁੰਚ ਕੇ ਡਿੰਪਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣੇ ਸਨ, ਪਰ ਸਿਹਤ ਠੀਕ ਨਾ ਹੋਣ ਕਾਰਨ ਕੈਪਟਨ ਤਰਨ ਤਾਰਨ ਨਹੀਂ ਪਹੁੰਚ ਸਕੇ।। ਡਿੰਪਾ ਤੋਂ ਇਲਾਵਾ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਹਰਭਿੰਦਰ ਸਿੰਘ ਰਾਜਨ ਗਿੱਲ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ।। ਇਸ ਮੌਕੇ ਡਿੰਪਾ ਦੇ ਨਾਲ ਡਿੰਪਾ ਤੋਂ ਇਲਾਵਾ ਉਨ੍ਹਾਂ ਦੀ ਮਾਤਾ ਤੋਂ ਇਲਾਵਾ ਵੱਖ-ਵੱਖ ਹਲਕਿਆਂ ਦੇ ਵਿਧਾਇਕ ਵੀ ਮੌਜੂਦ ਸਨ।।

Listen Live

Subscription Radio Punjab Today

Our Facebook

Social Counter

  • 11479 posts
  • 0 comments
  • 0 fans

Log In