Menu

ਜਲੰਧਰ ਤੇ ਅੰਮ੍ਰਿਤਸਰ ‘ਚ ਭਾਰੀ ਮੀਂਹ

ਅੰਮ੍ਰਿਤਸਰ ‘ਚ  ਮੌਸਮ ਦਾ ਮਿਜਾਜ਼ ਬਦਲਿਆ ਹੈ। ਮੀਂਹ ਕਾਰਨ ਬੇਸ਼ਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਪਰ ਪ੍ਰਸ਼ਾਸਨ ਦੇ ਪ੍ਰਬੰਧ ਦੀ ਪੋਲ ਵੀ ਖੁੱਲ ਗਈ ਹੈ। ਸ਼ਹਿਰ ਵਿੱਚ ਚਾਰੇ ਪਾਸੇ ਮੀਂਹ ਕਾਰਨ ਜਲ ਥਲ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਬੜੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਨੇਰੀ ਦੇ ਚੱਲਦੇ ਕਈ ਘਰਾਂ ਅਤੇ ਦੁਕਾਨਾਂ ਦੇ ਸ਼ੀਸ਼ੇ ਵੀ ਟੁੱਟੇ ਹਨ। ਮੀਂਹ ਪੈਣ ਨਾਲ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।

ਉੱਥੇ ਹੀ ਜਲੰਧਰ ਵਿਚ ਵੀ ਮੀਂਹ ਸਮੇਤ ਗੜੇਮਾਰੀ ਹੋਣ ਨਾਲ ਮੌਸਮ ਵਿਚ ਠੰਢਕ ਛਾ ਗਈ ਤੇ ਮੌਸਮ ਸੁਹਾਵਣਾ ਹੋ ਗਿਆ।

Listen Live

Subscription Radio Punjab Today

Our Facebook

Social Counter

  • 11763 posts
  • 0 comments
  • 0 fans

Log In