ਦੀਵਾਲੀ ਮੌਕੇ ਭਾਰਤ ਦੇ ਨਾਲ-ਨਾਲ ਵਿਦੇਸ਼ਾਂ ਚ ਵੀ ਧੂਮਾਂ ਵੇਖਣ ਨੂੰ ਮਿਲੀਆਂ। ਕੈਨੇਡਾ ਵਿੱਚ ਵੀ ਭਾਰਤੀ ਭਾਈਚਾਰੇ ਵੱਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੀ ਸ਼ਿਰਕਤ ਕੀਤੀ ਗਈ।