Menu

ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ : ਹਾਈਕੋਰਟ ਨੇ ਪੁਲਿਸ ਅਫਸਰਾਂ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਚੁਣੌਤੀ ਮਾਮਲੇ ਵਿਚ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਸਮੇਤ ਹੋਰ ਪੁਲਿਸ ਕਰਮੀਆਂ ਨੂੰ ਰਾਹਤ ਦਿੱਤੀ ਹੈ।
ਮਾਣਯੋਗ ਅਦਾਲਤ ਨੇ ਪਟੀਸ਼ਨਕਰਤਾਵਾਂ ਖਿਲਾਫ ਜਾਂਚ ਉਤੇ ਸਟੇਅ ਲਾ ਦਿੱਤੀ ਹੈ, ਜਿਸ ਤੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ 20 ਸਤੰਬਰ ਤੱਕ ਜਵਾਬ ਮੰਗਿਆ ਗਿਆ ਹੈ।
ਇਸ ਤੋਂ ਪਹਿਲਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਬਰਗਾੜੀ ਮਾਮਲੇ ਦੀ ਜਾਂਚ ਰਿਪੋਰਟ ਨੂੰ ਐਸ.ਐਸ.ਪੀ. ਚਰਨਜੀਤ ਸ਼ਰਮਾ ਨੇ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ।
ਕੋਰਟ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਬਾਜਾਖਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਤੇ ਮਾਨਸਾ ਦੇ ਐਸਐਸਪੀ ਰਘੂਵੀਰ ਸਿੰਘ ਨੂੰ ਰਾਹਤ ਦਿੱਤੀ ਹੈ।

Listen Live

Subscription Radio Punjab Today

Our Facebook

Social Counter

  • 9385 posts
  • 0 comments
  • 0 fans

Log In