Menu

ਜੰਮੂ ਕਸ਼ਮੀਰ ‘ਚ ਸਥਾਨਕ ਬਾਡੀ ਚੋਣਾਂ ਦਾ ਦੂਜਾ ਪੜਾਅ ਸ਼ਾਂਤੀਪੂਰਵਕ ਸੰਪੰਨ

ਸ੍ਰੀਨਗਰ- ਜੰਮੂ-ਕਸ਼ਮੀਰ ‘ਚ ਸਥਾਨਕ ਬਾਡੀ ਚੋਣਾਂ ਦੇ ਦੂਜੇ ਪੜਾਅ ਦੀ ਵੋਟਿੰਗ ਅੱਜ ਖ਼ਤਮ ਹੋ ਗਈ ਹੈ। ਇਸ ਸੰਬੰਧੀ ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਕਿਹਾ ਕਿ ਦੋਵੇਂ ਪੜਾਵਾਂ ‘ਚ ਵੋਟਿੰਗ ਸ਼ਾਂਤੀਪੂਰਨ ਢੰਗ ਨਾਲ ਹੋਈ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਆਪਣਾ ਕੰਮ ਠੀਕ ਢੰਗ ਨਾਲ ਕੀਤਾ ਹੈ ਅਤੇ ਜਨਤਾ ਦਾ ਸਹਿਯੋਗ ਵੀ ਬਹੁਤ ਵਧੀਆ ਸੀ। ਡੀ. ਜੀ. ਪੀ. ਨੇ ਇਹ ਉਮੀਦ ਪ੍ਰਗਟਾਈ ਕਿ ਆਉਣ ਵਾਲੀਆਂ ਚੋਣਾਂ ਦੇ ਦੋ ਪੜਾਅ ਵੀ ਸ਼ਾਂਤੀਪੂਰਨ ਹੋਣਗੇ।

Listen Live

Subscription Radio Punjab Today

Our Facebook

Social Counter

  • 9147 posts
  • 0 comments
  • 0 fans

Log In