Menu

ਟਾਇਰ ਫਟਣ ਕਾਰਨ ਕਰਾਈ ਗਈ ਸਪਾਈਸਜੈੱਟ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਵੱਡਾ ਹਾਦਸਾ ਹੋਣੋਂ ਟਲਿਆ

 ਯਾਤਰੀਆਂ ਨਾਲ ਭਰਿਆ ਸਪਾਈਸਜੈੱਟ ਦਾ ਜਹਾਜ਼ ਪਾਇਲਟ ਦੀ ਸੂਝਬੂਝ ਨਾਲ ਅੱਜ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚ ਗਿਆ ਹੈ।ਸਪਾਈਸਜੈੱਟ ਦੇ ਦੁਬਈ-ਜੈਪੁਰ ਐੱਸ.ਜੀ.-58 ਜਹਾਜ਼ ਦਾ ਟਾਇਰ ਫਟਣ ਕਾਰਨ ਅੱਜ ਜੈਪੁਰ ਹਵਾਈ ਅੱਡੇ ‘ਤੇ ਉਸਦੀ ਐਮਰਜੈਂਸੀ ਲੈਂਡਿੰਗ ਕਰਾਈ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਟਾਇਰ ਫਟਣ ਕਾਰਨ ਸਵੇਰੇ 9.03 ਵਜੇ ਇਸ ਉਡਾਣ ਦੀ ਐਮਰਜੈਂਸੀ ਲੈਂਡਿੰਗ ਕਰਾਉਣੀ ਪਈ। ਇਸ ਜਹਾਜ਼ ‘ਚ 189 ਸਵਾਰ ਸਨ ਅਤੇ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In