Menu

ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੇਨਿਯਮੀਆਂ ਕਾਰਨ ਪੰਜਾਬ ਦੇ 15 ਕਾਲਜ ਤੇ ਤਕਨੀਕੀ ਸੰਸਥਾਵਾਂ ਬੰਦ

 ਪੰਜਾਬ ਦੇ ਪ੍ਰਾਈਵੇਟ ਇੰਜੀਨੀਅਰਿੰਗ ਕਾਲਜਾਂ ਅਤੇ ਤਕਨੀਕੀ ਸੰਸਥਾਵਾਂ ਦੀ ਜਾਂਚ ਦੌਰਾਨ ਕਈਂ ਵਿਚ ਬਹੁਤ ਸਾਰੀਆਂ ਬੇਨਿਯਮੀਆਂ ਪਾਈਆਂ ਗਈਆਂ, ਜਿਨ੍ਹਾਂ ‘ਚੋਂ 15 ਕਾਲਜਾਂ ਅਤੇ ਸੰਸਥਾਵਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਉਕਤ ਪ੍ਰਗਟਾਵਾ ਸੋਮਵਾਰ ਨੂੰ ਹੁਸ਼ਿਆਰਪੁਰ ਦੇ  PWD ਰੈਸਟਹਾਊਸ ਵਿਚ ਗੱਲਬਾਤ ਦੌਰਾਨ ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਅਤੇ ਸੱਭਿਆਚਾਰਕ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ। ਉਨ੍ਹਾਂ ਕਿਹਾ ਕਿ ਕਈ ਸੰਸਥਾਵਾਂ ਨੂੰ ਅਪਣੇ ਕੰਮਕਾਜ ਵਿਚ ਸੁਧਾਰ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਉਨਾਂ ਆਖਿਆ ਕਿ ਇਨ੍ਹਾਂ ਸੰਸਥਾਵਾਂ ਵਿਚ ਮਾਪਦੰਡ ਅਨੁਸਾਰ ਪੂਰੀ ਯੋਗਤਾ ਵਾਲੇ ਸਟਾਫ਼ ਦੀ ਨਿਯੁਕਤੀ ਨਾ ਕੀਤੀ ਗਈ ਤਾਂ ਇਨ੍ਹਾਂ ਦੀ ਮਾਨਤਾ ਰੱਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਕਲ ਰੋਕਣ ਲਈ ਵਿਭਾਗ ਵੱਲੋਂ ਵਿਸ਼ੇਸ਼ ਕਦਮ ਉਠਾਏ ਗਏ ਹਨ।

Listen Live

Subscription Radio Punjab Today

Our Facebook

Social Counter

  • 11763 posts
  • 0 comments
  • 0 fans

Log In