Menu

ਦਿੱਲੀ ਲੀਡਰਸ਼ਿਪ ‘ਚ ਕੋਈ ਧੜੇਬੰਦੀ ਨਹੀਂ ਹੈ – ਮਨਜੀਤ ਸਿੰਘ ਜੀ.ਕੇ

ਪਟਿਆਲਾ – ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਦਿੱਲੀ ਲੀਡਰਸ਼ਿਪ ਵਿਚ ਕੋਈ ਧੜੇਬੰਦੀ ਨਹੀਂ ਅਤੇ ਹਰ ਆਗੂ ਪਾਰਟੀ ਵਲੋਂ ਮਿਲੀ ਜ਼ੁੰਮੇਵਾਰੀ ਪੂਰੀ ਕਰ ਰਿਹਾ ਹੈ।ਸ. ਮਨਜੀਤ ਸਿੰਘ ਜੀ.ਕੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ । ਉਨ੍ਹਾਂ ਕਿਹਾ ਕਿ ਦੇਸ਼ ਤੇ ਸੂਬੇ ਵਿਚ ਘੱਟ ਗਿਣਤੀ ਲੋਕਾਂ ਪ੍ਰਤੀ ਕਾਨੂੰਨ ਨੂੰ ਪੱਖਪਾਤੀ ਰਵਈਆ ਨਹੀਂ ਅਪਣਾਉਣਾ ਚਾਹੀਦਾ । ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਲੋਕ ਮਨਾਂ ਤੱਕ ਪੁੱਜਣਾ ਚਾਹੀਦਾ ਹੈ।

Listen Live

Subscription Radio Punjab Today

Our Facebook

Social Counter

  • 10312 posts
  • 0 comments
  • 0 fans

Log In