Menu

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਸਮੇਤ ਸਾਰੇ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ ਅਹੁਦੇਦਾਰਾਂ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਉਨ੍ਹਾਂ ਨੇ ਜਨਰਲ ਇਜਲਾਸ ਦੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਹੀ।ਜਿਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਰਨੀ ਭੰਗ ਕਰ ਦਿੱਤੀ ਹੈ।ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਹੈ ਕਿ ਇਲਜ਼ਾਮਾਂ ਦਾ ਜਵਾਬ ਦੇਣ ਲਈ ਅਸਤੀਫ਼ਿਆਂ ਦਾ ਫ਼ੈਸਲਾ ਲਿਆ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦਸੰਬਰ ਦੇ ਅਖ਼ੀਰ ਵਿੱਚ ਹੋਣਗੀਆਂ।

Listen Live

Subscription Radio Punjab Today

Our Facebook

Social Counter

  • 9648 posts
  • 0 comments
  • 0 fans

Log In