Menu

ਦੁਬਈ ਸੜਕ ਹਾਦਸੇ ‘ਚ ਮਾਰੇ ਗਏ ਵਿਅਕਤੀਆਂ ਚੋਂ 12 ਭਾਰਤੀ

ਦੁਬਈ ‘ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋ ਇਥੇ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਕਾਰਨ 17 ਲੋਕਾਂ ਦੀ ਮੌਤ ਹੋ ਗਈ ਜਦਕਿ 5 ਲੋਕ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ 31 ਲੋਕ ਸਵਾਰ ਸਨ। ਜਿਸ ‘ਚ ਅਲੱਗ-ਅਲੱਗ ਦੇਸ਼ਾਂ ਦੇ ਲੋਕ ਸਵਾਰ ਸਨ। ਇਸ ਹਾਦਸੇ ਵਿਚ 17 ਲੋਕਾਂ ਦੀ ਮੌਤ ਹੋਈ ਹੈ। ਜਿਸ ਵਿਚ 12 ਭਾਰਤੀ ਮਾਰੇ ਗਏ ਹਨ।। ਉਥੇ ਜ਼ਖਮੀਆਂ ਨੂੰ ਦੁਬਈ ਦੇ ਰਾਸ਼ਿਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਸਥਾਨਕ ਪੁਲਿਸ ਮੁਤਾਬਕ ਦੁਰਘਟਨਾ ਉਸ ਸਮੇਂ ਵਾਪਰੀ ਜਦੋ ਬੱਸ ਗਾਈਡਿੰਗ ਬੋਰਡ ਨਾਲ ਟਕਰਾ ਗਈ। ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In