Menu

ਪਾਕਿਸਤਾਨ ਦੀ ਪ੍ਰਸਿੱਧ ਅਦਾਕਾਰਾ ਜ਼ਾਹੀਨ ਤਾਹਿਰਾ ਦਾ ਦੇਹਾਂਤ

ਪਾਕਿਸਤਾਨ ‘ਚ ਰੰਗਮੰਚ ਦੀ ਮੰਨੀ-ਪ੍ਰਮੰਨੀ ਅਦਾਕਾਰਾ ਜ਼ਾਹੀਨ ਤਾਹਿਰਾ ਦਾ ਅੱਜ ਤੜਕੇ ਦੇਹਾਂਤ ਹੋ ਗਿਆ। ਉਹ 79 ਸਾਲਾ ਦੀ ਸੀ। ਜ਼ਾਹੀਨ ਤਾਹਿਰਾ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਹਸਪਤਾਲ ‘ਚ ਦਾਖ਼ਲ ਸੀ, ਜਿੱਥੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਉਸ ਦਾ ਦੇਹਾਂਤ ਹੋ ਗਿਆ। ਜ਼ਾਹੀਨ ਦੇ ਪੋਤੇ ਨੇ ਸੋਸ਼ਲ ਮੀਡੀਆ ‘ਤੇ ਇਸ ਸੰਬੰਧੀ ਜਾਣਕਾਰੀ ਦਿੱਤੀ। 60 ਦੇ ਦਹਾਕੇ ਤੋਂ ਰੰਗਮੰਚ ‘ਚ ਕਿਰਿਆਸ਼ੀਲ ਰਹੀ ਜ਼ਹੀਨ ਨੇ 700 ਤੋਂ ਵਧੇਰੇ ਨਾਟਕਾਂ ‘ਚ ਆਪਣੀ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ ‘ਚ ਥਾਂ ਬਣਾਈ ਸੀ। ਉਹ ਕਈ ਟੈਲੀਵਿਜ਼ਨ ਸੀਰੀਅਲਾਂ ਦੀ ਨਿਰਮਾਤਾ ਅਤੇ ਨਿਰਦੇਸ਼ਕ ਵੀ ਰਹਿ ਚੁੱਕੀ ਹੈ

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In