Menu

ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਹਸਪਤਾਲ ‘ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ

ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ ‘ਚ ਪੈਂਦੇ ਇੱਕ ਹਸਪਤਾਲ ‘ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ ‘ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਜ਼ਿਲ੍ਹਾ ਹੈੱਡ ਕੁਆਰਟਰ ਹਸਪਤਾਲ ਨਨਕਾਣਾ ਸਾਹਿਬ ਦੇ ਐਮਰਜੈਂਸੀ ਵਿਭਾਗ ‘ਚ ਬੀਤੀ ਰਾਤ ਮਾਮੂਲੀ ਗੱਲ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋ ਗਈ। ਇਸ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਵੱਡੀ ਗਿਣਤੀ ‘ਚ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਉਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In