Menu

‘ਪੀ.ਐਮ. ਨਰਿੰਦਰ ਮੋਦੀ’ ਦੇ ਨਿਰਮਾਤਾ ਚੋਣ ਕਮਿਸ਼ਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ

ਨਵੀਂ ਦਿੱਲੀ – ਚੋਣ ਕਮਿਸ਼ਨ ਦੇ ਫ਼ੈਸਲੇ ਦੇ ਖ਼ਿਲਾਫ਼ ਫ਼ਿਲਮ ‘ਪੀ.ਐਮ. ਨਰਿੰਦਰ ਮੋਦੀ’ ਦੇ ਨਿਰਮਾਤਾ ਸੁਪਰੀਮ ਕੋਰਟ ਪਹੁੰਚੇ ਹਨ। ਕੁੱਝ ਦਿਨ ਪਹਿਲਾਂ ਚੋਣ ਕਮਿਸ਼ਨ ਨੇ ‘ਪੀ.ਐਮ. ਨਰਿੰਦਰ ਮੋਦੀ’ ਦੀ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਸੀ। ਕਮਿਸ਼ਨ ਨੇ ਹੁਕਮ ਦੇ ਮੁਤਾਬਿਕ, ਇਹ ਫ਼ਿਲਮ ਚੋਣਾਂ ਤੋਂ ਬਾਅਦ ਰਿਲੀਜ਼ ਕੀਤੀ ਜਾਵੇਗੀ। ਇਸ ਮਾਮਲੇ ‘ਤੇ ਅਗਲੀ ਸੁਣਵਾਈ 15 ਅਪ੍ਰੈਲ ਨੂੰ ਹੋਵੇਗੀ।

Listen Live

Subscription Radio Punjab Today

Our Facebook

Social Counter

  • 11528 posts
  • 0 comments
  • 0 fans

Log In