Menu

ਪੁਲਵਾਮਾ ਹਮਲੇ ਦਾ ਲੋੜੀਂਦਾ ਦੋਸ਼ੀ ਬਠਿੰਡੇ ਦੀ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ

ਬਠਿੰਡਾ – ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਹੋਏ ਇੱਕ ਬੰਬ ਧਮਾਕੇ ‘ਚ ਲੋੜੀਂਦੇ ਇੱਕ ਕਥਿਤ ਅੱਤਵਾਦੀ ਨੂੰ ਜੰਮੂ ਅਤੇ ਕਸ਼ਮੀਰ ਪੁਲਿਸ ਵਲੋਂ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਥਿਤ ਅੱਤਵਾਦੀ ਦੀ ਪਹਿਚਾਣ ਹਿਲਾਲ ਅਹਿਮਦ ਦੇ ਰੂਪ ‘ਚ ਹੋਈ ਹੈ ਅਤੇ ਉਹ ਇੱਥੇ ਪੀ. ਐੱਚ. ਡੀ. ਕਰ ਰਿਹਾ ਸੀ। ਸੀਨੀਅਰ ਪੁਲਿਸ ਕਪਤਾਨ ਬਠਿੰਡਾ ਨੇ ਉਕਤ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਇੱਕ ਡੀ. ਐੱਸ. ਪੀ. ਦੀ ਅਗਵਾਈ ਹੇਠ ਪੁੱਜੀ ਪੁਲਿਸ ਟੀਮ ਵਲੋਂ ਅਹਿਮਦ ਨੂੰ ਗ੍ਰਿਫ਼ਤਾਰ ਕਰਕੇ ਲਿਜਾਇਆ ਗਿਆ ਹੈ।

Listen Live

Subscription Radio Punjab Today

Our Facebook

Social Counter

  • 11479 posts
  • 0 comments
  • 0 fans

Log In