Menu

ਪ੍ਰਧਾਨ ਮੰਤਰੀ ਵੱਲੋਂ ਜਾਰੀ ਕੀਤਾ ਜਾਵੇਗਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਸਿੱਕਾ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੇ 10ਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੇ ਮੌਕੇ ‘ਤੇ ਐਤਵਾਰ ਨੂੰ ਯਾਦਗਾਰ ਸਿੱਕਾ ਜਾਰੀ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਬਿਆਨ ‘ਚ ਦੱਸਿਆ ਗਿਆ ਹੈ ਕਿ ਇਸ ਮੌਕੇ ਉਹ ਕੁੱਝ ਗਿਣੇ ਚੁਣੇ ਲੋਕਾਂ ਨੂੰ ਆਪਣੀ ਰਿਹਾਇਸ਼ ਤੋਂ ਸੰਬੋਧਿਤ ਕਰਨਗੇ। ਜਾਣਕਾਰੀ ਲਈ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ 5 ਜਨਵਰੀ, 2017 ਨੂੰ ਪਟਨਾ ‘ਚ ਗੁਰੂ ਗੋਬਿੰਦ ਸਿੰਘ ਜੀ ਦੀ 350ਵੇਂ ਪ੍ਰਕਾਸ਼ ਪੁਰਬ ਦੇ ਸਮਾਰੋਹ ‘ਚ ਸ਼ਾਮਲ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ਇਕ ਯਾਦਗਾਰ ਡਾਕ ਟਿਕਟ ਵੀ ਜਾਰੀ ਕੀਤਾ ਸੀ।

Listen Live

Subscription Radio Punjab Today

Our Facebook

Social Counter

  • 10058 posts
  • 0 comments
  • 0 fans

Log In