Menu

ਪੰਜਾਬ ‘ਚ ਛਾਈ ਸੰੰਘਣੀ ਧੁੰਦ , ਫਤਿਹਗੜ੍ਹ ਸਾਹਿਬ ‘ਚ 15 ਗੱਡੀਆਂ ਆਪਸ ‘ਚ ਟਕਰਾਈਆਂ

ਚੰਡੀਗੜ੍ਹ/ਫਹਿਤਗੜ੍ਹ ਸਾਹਿਬ – ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਅੱਜ ਸਵੇਰੇ ਪਈ ਸੰਘਣੀ ਧੁੰਦ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ| ਇਸ ਦੌਰਾਨ ਧੁੰਦ ਕਾਰਨ ਆਵਾਜਾਈ ਵਿਵਸਥਾ ਪ੍ਰਭਾਵਿਤ ਰਹੀ ਅਤੇ ਵਾਹਨ ਧੀਮੀ ਗਤੀ ਵਿਚ ਚਲਦੇ ਨਜ਼ਰ ਆਏ| ਧੁੰਦ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ|
ਇਸੇ ਦੌਰਾਨ ਅੱਜ ਫਤਿਹਗੜ੍ਹ ਸਾਹਿਬ ਵਿਚ ਧੁੰਦ ਕਾਰਨ 15 ਗੱਡੀਆਂ ਆਪਸ ਵਿਚ ਟਕਰਾ ਗਈਆਂ| ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ| ਪਰ ਇਸ ਹਾਦਸੇ ਕਾਰਨ ਵਾਹਨਾਂ ਨੂੰ ਭਾਰੀ ਨੁਕਸਾਨ ਪੁੱਜਾ|
ਅੱਜ ਚੰਡੀਗੜ੍ਹ, ਮੋਹਾਲੀ, ਰੋਪੜ, ਫਤਿਹਗੜ੍ਹ ਸਾਹਿਬ, ਪਟਿਆਲਾ, ਲੁਧਿਆਣਾ ਆਦਿ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ ਰਹੀ|

Listen Live

Subscription Radio Punjab Today

Our Facebook

Social Counter

  • 11763 posts
  • 0 comments
  • 0 fans

Log In