Menu

ਫੂਲਕਾ ਵਿਧਾਇਕ ਦੇ ਅਹੁਦੇ ਤੋਂ ਭਲਕੇ ਦੇ ਰਹੇ ਨੇ ਅਸਤੀਫਾ ?

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚਐੱਸ ਫੂਲਕਾ ਨੇ ਸ਼ੁੱਕਰਵਾਰ ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।ਜਾਣਕਾਰੀ ਅਨੁਸਾਰ ਫੂਲਕਾ ਨੇ ਬਰਗਾੜੀ ਮਾਮਲੇ ‘ਤੇ ਕਾਰਵਾਈ ਨਾ ਹੋਣ ਦਾ ਹਵਾਲਾ ਦਿੱਤਾ ਹੈ।

ਦੱਸ ਦੇਈਏ ਕਿ ਐੱਚ.ਐੱਸ ਫੂਲਕਾ ਨੇ ਇਸ ਤੋਂ ਪਹਿਲਾਂ ਵੀ ਵਿਧਾਨ ਸਭਾ ‘ਚੋਂ ਅਸਤੀਫਾ ਦੇਣ ਦੀ ਗੱਲ ਕਹੀ ਸੀ।ਇੱਕ ਵਾਰ ਹੁਣ ਫ਼ਿਰ ਫੂਲਕਾ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਗੱਲ ਦੁਹਰਾਈ ਹੈ।

ਐੱਚ.ਐੱਸ ਫੂਲਕਾ ਲੁਧਿਆਣਾ ਦੇ ਦਾਖਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।

Listen Live

Subscription Radio Punjab Today

Our Facebook

Social Counter

  • 9385 posts
  • 0 comments
  • 0 fans

Log In