Menu

ਮਨਜੀਤ ਸਿੰਘ ਜੀ.ਕੇ ‘ਤੇ ਹੋਇਆ ਪਰਚਾ ਦਰਜ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ  ਖਿਲਾਫ ਦਿੱਲੀ ਨਾਰਥ ਐਵੀਨਿਊ  ਥਾਣੇ ‘ਚ ਐਫ.ਆਈ.ਆਰ. ਦਰਜ ਹੋਈ ਹੈ। ਬੀਤੇ ਦਿਨ ਦਿੱਲੀ ਦੀ ਪਟਿਆਲਾ ਕੋਰਟ ਨੇ ਜੀ.ਕੇ ਦੀ ਐਫ.ਆਈ.ਆਰ. ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਜਿਸ ਤੋਂ ਬਾਅਦ ਅਦਾਲਤ ਦੇ ਹੁਕਮ ਦੇ ਬਾਅਦ ਹੀ ਇਹ ਕਾਰਵਾਈ ਹੋਈ ਹੈ।

ਮਨਜੀਤ ਜੀ.ਕੇ ਦੇ ਨਾਲ-ਨਾਲ ਸੂਬੇਦਾਰ ਹਰਜੀਤ ਸਿੰਘ ਤੇ ਅਮਰਜੀਤ ਪੱਪੂ ਖਿਲਾਫ ਵੀ FIR ਦਰਜ ਹੋਈ ਹੈ। ਮਨਜੀਤ ਸਿੰਘ ਜੀ.ਕੇ ਵਿਰੁੱਧ ਭ੍ਰਿਸ਼ਟਾਚਾਰੀ ਦੇ ਦੋਸ਼ ਹਨ।

Listen Live

Subscription Radio Punjab Today

Our Facebook

Social Counter

  • 10893 posts
  • 0 comments
  • 0 fans

Log In