Menu

ਮੁੰਬਈ ਦੇ ਇਕ ਹਸਪਤਾਲ ‘ਚ ਲੱਗੀ ਭਿਆਨਕ ਅੱਗ

ਮੁੰਬਈ – ਮੁੰਬਈ ਦੇ ਅੰਧੇਰੀ ‘ਚ ਈ.ਐਸ.ਆਈ.ਸੀ. ਕਾਮਗਾਰ ਹਸਪਤਾਲ ‘ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ ‘ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹਾਲਾਂਕਿ, ਅਜੇ ਤੱਕ ਕਿਸੇ ਜਾਨੀ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ।

Listen Live

Subscription Radio Punjab Today

Our Facebook

Social Counter

  • 10058 posts
  • 0 comments
  • 0 fans

Log In