Menu

ਰਾਜਸਥਾਨ ਵਿਧਾਨਸਭਾ ‘ਚ ਗੁੱਜਰ ਰਾਖਵਾਂਕਰਨ ਬਿੱਲ ਪਾਸ

ਜੈਪੁਰ –  ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਵੱਲੋਂ ਬੁੱਧਵਾਰ ਨੂੰ ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ ਗੁੱਜਰ ਰਾਖਵਾਂਕਰਨ ਬਿੱਲ ਪਾਸ ਹੋ ਗਿਆ। ਇਸ ਬਿੱਲ ਦੇ ਪਾਸ ਹੋਣ ਨਾਲ ਗੁੱਜਰ ਭਾਈਚਾਰੇ ਨੂੰ 5 ਫ਼ੀਸਦੀ ਰਾਖਵਾਂਕਰਨ ਮਿਲੇਗਾ। ਬੀਤੇ ਕੁੱਝ ਸਮੇਂ ਤੋਂ ਗੁੱਜਰ ਭਾਈਚਾਰੇ ਦੇ ਲੋਕ ਅੰਦੋਲਨ ਕਰ ਰਹੇ ਸਨ, ਜਿਸ ਕਾਰਨ ਰੇਲ ਆਵਾਜਾਈ ਤੋਂ ਲੈ ਕੇ ਸੜਕ ਆਵਾਜਾਈ ਦੀਆਂ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਸਨ। ਜਾਣਕਾਰੀ ਲਈ ਦੱਸ ਦੇਈਏ ਕਿ ਜਲਦ ਹੀ ਸਰਕਾਰ ਇਸ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਸਕਦੀ ਹੈ।

Listen Live

Subscription Radio Punjab Today

Our Facebook

Social Counter

  • 10904 posts
  • 0 comments
  • 0 fans

Log In