Menu

ਲੋਕ ਸਭਾ ਚੋਣਾਂ ‘ਚ ਹੋਈ ਹਾਰ ਲਈ ਪ੍ਰਿਅੰਕਾ ਨੇ ਠਹਿਰਾਇਆ ਪਾਰਟੀ ਵਰਕਰਾਂ ਨੂੰ ਜ਼ਿੰਮੇਵਾਰ

ਲੋਕ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਬੁੱਧਵਾਰ ਨੂੰ ਰਾਏਬਰੇਲੀ ‘ਚ ਹੋਈ ਕਾਂਗਰਸ ਦੀ ਪਹਿਲੀ ਵੱਡੀ ਸਮੀਖਿਆ ਬੈਠਕ ‘ਚ ਪ੍ਰਿਅੰਕਾ ਗਾਂਧੀ ਵਾਡਰਾ ਨੇ ਹਾਰ ਲਈ ਵਰਕਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਵਰਕਰਾਂ ਨੇ ਦਿਲ ਤੋਂ ਕੰਮ ਨਹੀਂ ਕੀਤਾ। ਹਾਲਾਂਕਿ ਉਨ੍ਹਾਂ ਨੇ ਸਾਰਿਆਂ ਦੀ ਹੌਸਲਾ ਅਫਜਾਈ ਵੀ ਕੀਤੀ ਤੇ ਹਾਰ ਨੂੰ ਭੁੱਲ ਕੇ ਨਵੇਂ ਸਿਰੇ ਤੋਂ ਪਾਰਟੀ ਨੂੰ ਤਾਕਤਵਰ ਬਣਾਉਣ ਦਾ ਸੱਦਾ ਵੀ ਵੀ ਦਿੱਤਾ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In