Menu

ਵਿਧਾਇਕਾ ਰੂਬੀ ਦੇ ਵਿਆਹ ਸਮਾਗਮ ‘ਚ ਸ਼ਾਮਲ ਹੋਣਗੇ ਕੇਜਰੀਵਾਲ

 ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕੱਲ੍ਹ ਭਾਵ 11 ਅਕਤੂਬਰ ਨੂੰ ਪੰਜਾਬ ਆਉਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੀ ਹੋਣਗੇ। ਕੇਜਰੀਵਾਲ ਅਤੇ ਸਿਸੋਦੀਆ ਸਵੇਰੇ ਸ਼ਤਾਬਦੀ ਐਕਸਪ੍ਰੈੱਸ ਰਾਹੀਂ ਪਹਿਲਾਂ ਸੰਗਰੂਰ ਪੁੱਜਣਗੇ ਅਤੇ ਫਿਰ ਇੱਥੋਂ ਉਹ ਬਠਿੰਡਾ (ਦਿਹਾਤੀ) ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਵਿਆਹ ਸਮਾਗਮ ‘ਚ ਸ਼ਾਮਲ ਹੋਣਗੇ। ਲੋਕ ਸਭਾ ਮੈਂਬਰ ਭਗਵੰਤ ਮਾਨ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੀ ਇਸ ਵਿਆਹ ਸਮਾਗਮ ‘ਚ ਸ਼ਾਮਲ ਹੋਣਗੇ।

Listen Live

Subscription Radio Punjab Today

Our Facebook

Social Counter

  • 9147 posts
  • 0 comments
  • 0 fans

Log In