Menu

ਵਿੱਤ ਮੰਤਰੀ ਨਿਰਮਲਾ ਸੀਤਾਰਮਣ 5 ਜੁਲਾਈ ਨੂੰ ਕਰਨਗੇ ਆਪਣਾ ਪਹਿਲਾ ਬਜਟ ਪੇਸ਼

ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਪ੍ਰੀ-ਬਜ਼ਟ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸੀਤਾਰਮਣ 5 ਜੁਲਾਈ ਨੂੰ ਆਪਣਾ ਪਹਿਲਾ ਬਜਟ ਪੇਸ਼ ਕਰਨ ਜਾ ਰਹੇ ਹਨ। ਇਸ ਮੌਕੇ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਵੀ ਮੌਜੂਦ ਸਨ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In