Menu

ਸਨੀ ਦਿਉਲ ਬੀਜੇਪੀ ਦੀ ਟਿਕਟ ਤੋਂ ਗੁਰਦਾਸਪੁਰ ਤੋਂ ਲੜਣਗੇ ਚੋਣ

ਬਾਲੀਵੁੱਡ ਸਟਾਰ ਸੰਨੀ ਦਿਓਲ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੂਤਰਾਂ ਮੁਤਾਬਿਕ ਉਹ ਗੁਰਦਸਪੁਰ ਤੋਂ ਚੋਣ ਲੜਣਗੇ। ਬੀਜੇਪੀ ਨੇ ਲੋਕ ਸਭਾ ਚੋਣਾਂ 2019 ਲਈ ਗੁਰਦਾਸਪੁਰ ਤੋਂ ਚੋਣ ਟਿਕਟ ਦਿੱਤੀ ਹੈ। ਉਹ ਇਸ ਸੀਟ ਤੋਂ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਟੱਕਰ ਦੇਣਗੇ। ਜਾਖੜ ਨੇ ਜ਼ਿਮਨੀ ਚੋਣਾਂ ਵਿੱਚ ਇਸ ਸੀਟ ਤੋਂ ਜਿੱਤ ਦਰਜ ਕੀਤੀ ਹੈ।

ਬੀਜੇਪੀ ਨੇ 2014 ਦੀਆਂ ਚੋਣਾਂ ਵਿੱਚ ਪਹਿਲਾਂ ਵੀ ਇਸ ਸੀਟ ‘ਤੇ ਬਾਲੀਵੁੱਡ ਅਦਾਕਾਰ ਵਿਨੋਦ ਖੰਨਾ ਨੂੰ ਹੀ ਉਤਾਰਿਆ ਸੀ। ਜਿਸਨੇ ਇਸ ਸੀਟ ਤੋਂ ਜਿੱਤ ਦਰਜ ਕੀਤੀ ਸੀ।

Listen Live

Subscription Radio Punjab Today

Our Facebook

Social Counter

  • 11479 posts
  • 0 comments
  • 0 fans

Log In