Menu

ਸਾਬਕਾ ਅਮਰੀਕੀ ਰਾਸ਼ਟਰਪਤੀ ਜਾਰਜ ਬੁਸ਼ ਦਾ ਦੇਹਾਂਤ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਬੁਸ਼(94) ਦਾ ਦੇਹਾਂਤ ਹੋ ਗਿਆ ਹੈ। ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਉਹ ਲੰਬੇ ਸਮੇਂ ਤੋ ਬਿਮਾਰ ਸਨ ਤੇ ਬੀਤੇ ਦਿਨ ਸ਼ੁਕਰਵਾਰ ਨੂੰ ਉਨ੍ਹਾਂ ਦਾ ਮੌਤ ਹੋ ਗਈ ਹੈ। ਬੁਸ਼ ਅਮਰੀਕਾ ਦੇ 41ਵੇਂ ਰਾਸ਼ਟਰਪਤੀ ਸਨ। ਸਾਲ 1988 ‘ਚ ਰਾਸ਼ਟਰਪਤੀ ਚੁਣੇ ਜਾਣ ਤੋਂ ਪਹਿਲਾਂ ਉਹ ਸੰਯੁਕਤ ਰਾਸ਼ਟਰ ਤੇ ਚੀਨ ‘ਚ ਅਮਰੀਕੀ ਰਾਜਦੁਤ ਵੀ ਰਹਿ ਚੁੱਕੇ ਸਨ। ਉਹ ਸੀ.ਆਈ.ਏ ਦੇ ਨਿਰਦੇਸ਼ਕ ਵੀ ਸਨ।

Listen Live

Subscription Radio Punjab Today

Our Facebook

Social Counter

  • 9648 posts
  • 0 comments
  • 0 fans

Log In