Menu

ਸਿੱਖ ਕਤਲੇਆਮ ਮਾਮਲਾ : ਅਗਸਤ ਚ ਹੋਵੇਗੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ’ਤੇ ਸੁਣਵਾਈ

ਨਵੀਂ ਦਿੱਲੀ – 1984 ਦੇ ਸਿੱਖ ਦੰਗਿਆਂ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅਗਸਤ ਦੇ ਪਹਿਲੇ ਹਫ਼ਤੇ ‘ਚ ਹੋਵੇਗੀ। ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਨੂੰ ਟਾਲ ਦਿੱਤਾ ਹੈ। ਇਸ ਤੋਂ ਪਹਿਲਾਂ 25 ਮਾਰਚ ਨੂੰ ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜ਼ਮਾਨਤ ‘ਤੇ ਸੁਣਵਾਈ ਦੋ ਹਫ਼ਤਿਆਂ ਦੇ ਲਈ ਟਾਲ ਦਿੱਤੀ ਸੀ।

Listen Live

Subscription Radio Punjab Today

Our Facebook

Social Counter

  • 10893 posts
  • 0 comments
  • 0 fans

Log In