Menu

ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਉਲੰਘਣਾ ਪਟੀਸ਼ਨ ਮਾਮਲੇ ‘ਚ ਮਿਲੀ ਜ਼ਮਾਨਤ

ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਖ਼ਿਲਾਫ਼ ਕ੍ਰਿਮੀਨਲ ਕੰਪਲੇਂਟ ‘ਤੇ ਅੱਜ ਫੈਸਲਾ ਆ ਗਿਆ ਹੈ। ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਦੋਹਾਂ ਨੂੰ ਇਕ ਇਕ ਲੱਖ ਦੇ ਬੇਲ ਬਾਂਡ ਭਰ ਕੇ ਉਲੰਘਣਾ ਪਟੀਸ਼ਨ ‘ਚ ਜ਼ਮਾਨਤ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਨੇ ਸੁਖਬੀਰ ਤੇ ਮਜੀਠੀਆ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਬੇਸ਼ੱਕ ਦੋਹਾਂ ਅਕਾਲੀ ਆਗੂਆਂ ਨੂੰ ਜ਼ਮਾਨਤ ਮਿਲ ਗਈ ਹੈ ਪਰ ਅਗਲੀ ਪੇਸ਼ੀ ਜੋ ਕਿ 21 ਅਗਸਤ ਨੂੰ ਹੈ, ‘ਤੇ ਉਨ੍ਹਾਂ ਨੂੰ ਪੇਸ਼ ਹੋਣਾ ਪਵੇਗਾ।

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In