Menu

ਸ੍ਰੀ ਮੁਕਤਸਰ ਸਾਹਿਬ ਵਿੱਚ ਫਿਰ ਹੋਈ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ

ਸ੍ਰੀ ਮੁਕਤਸਰ ਸਾਹਿਬ- ਪਿੰਡ ਖਿੜਕੀਆਂ ਵਾਲਾ ਵਿਖੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੁਰਦੁਆਰਾ ਸਾਹਿਬ ਦੇ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਸਾਨੂੰ ਪਤਾ ਲੱਗਾ ਕਿ ਸ਼ਮਸ਼ਾਨਘਾਟ ਨੇੜੇ ਇਕ ਡਰੇਨ ਦੇ ਪੁਲ ਨੇੜੇ ਥੋਰ ਦੇ ਬੂਟਿਆਂ ਕੋਲ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਪਏ ਹਨ। ਇਸ ਦੀ ਸੂਚਨਾ ਮਿਲਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਤੇ ਹੋਰ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਤੇ ਜਾਂਚ ਆਰੰਭ ਕਰ ਦਿੱਤੀ।

Listen Live

Subscription Radio Punjab Today

Our Facebook

Social Counter

  • 10058 posts
  • 0 comments
  • 0 fans

Log In