Menu

ਫ਼ਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸਮੂਹ ਅਹੁਦੇਦਾਰਾਂ ਵੱਲੋਂ ਅਸਤੀਫੇ

ਆਮ ਆਦਮੀ ਪਾਰਟੀ ਦੇ ਫ਼ਤਿਹਗੜ੍ਹ ਸਾਹਿਬ ਦੇ ਬਲਾਕ ਪ੍ਰਧਾਨਾਂ ਸਮੇਤ ਸਾਰੇ ਅਹੁਦੇਦਾਰਾਂ ਨੇ ਆਪਣੇ ਸਮੂਹ ਅਹੁਦਿਆਂ ਤੋ ਅਸਤੀਫ਼ੇ ਦੇ ਦਿੱਤੇ ਹਨ। ਇਸ ਮੌਕੇ ਐਡਵੋਕੇਟ ਲਖਵੀਰ ਸਿੰਘ ਰਾਏ, ਗੁਰਦਿਆਲ ਸਿੰਘ ਘੱਲੂਮਾਜਰਾ, ਰਤਨ ਸਿੰਘ ਬਾਜਵਾ, ਦਵਿੰਦਰ ਸਿੰਘ ਪਿੰਕੀ, ਦਰਸ਼ਨ ਸਿੰਘ ਚੀਮਾ ਆਦਿ ਨੇ ਕੇਜਰੀਵਾਲ ਮੁਰਦਾਬਾਦ ਦੇ ਨਾਅਰੇ ਲਗਾਏ ਅਤੇ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਦਿੱਲੀ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੀ ਬੇੜੀ ਐਨ ਉਸ ਸਮੇਂ ਡਬੋਇਆ ਜਦੋਂ ਪਾਰਟੀ ਚੜ੍ਹਾਈ ਕਰਨ ਲੱਗਦੀ ਸੀ। ਇਹ ਸਭ ਕੁੱਝ ਭਗਵੰਤ ਮਾਨ ਕਰਕੇ ਹੋਇਆ ।

Listen Live

Subscription Radio Punjab Today

Our Facebook

Social Counter

  • 10058 posts
  • 0 comments
  • 0 fans

Log In