Menu

1984 ਸਿੱਖ ਕਤਲੇਆਮ ਮਾਮਲਾ: ਦੋਸ਼ੀਆਂ ਨੂੰ ਸਜ਼ਾ ਸੁਣਾਉਣ ਦਾ ਹੁਕਮ 20 ਨਵੰਬਰ ਤੱਕ ਸੁਰੱਖਿਅਤ

 ਬੀਤੇ ਦਿਨ 1984 ਸਿੱਖ ਕਤਲੇਆਮ ਮਾਮਲੇ ਵਿੱਚ ਪਟਿਆਲਾ ਹਾਉਸ ਕੋਰਟ ਨੇ 2 ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ।ਜਿਸ ਦੌਰਾਨ ਅੱਜ ਕੋਰਟ ਨੇ ਮਾਮਲੇ ਦੀ ਸੁਣਵਾਈ ਨੂੰ ਅੱਗੇ ਵਧਾਉਂਦਿਆ ਸਜ਼ਾ ਨੂੰ ਰਾਖਵਾਂ ਰੱਖਿਆ ਹੈਦੇ ਮਾਮਲੇ ‘ਚ ਕੋਰਟ ਨੇ ਮਾਮਲੇ ਦੀ ਸੁਣਵਾਈ ਨੂੰ ਅੱਗੇ ਵਧਾ ਦਿੱਤਾ ਹੈ, ਜੋਕਿ ਹੁਣ ਇਹ ਸੁਣਵਾਈ 20 ਨਵੰਬਰ ਨੂੰ ਹੋਵੇਗੀ।ਦੱਸਣਯੋਗ ਹੈ ਕਿ ਕੋਰਟ ਨੇ 1984 ਸਿੱਖ ਕਤਲੇਆਮ ਮਾਮਲੇ ਦੇ ਮੁੱਖ ਦੋਸ਼ੀ ਨਰੇਸ਼ ਸੇਹਰਾਵਤ ਅਤੇ ਯਸ਼ਪਾਲ ਸਿੰਘ ਉੱਤੇ ਅਪਰਾਧਿਕ ਸਾਜਿਸ਼ ਰਚਣ, ਦੰਗੇ ਕਰਨ,ਜਾਨੋਂ ਮਾਰਨ ਦੀ ਕੋਸ਼ਿਸ਼, ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਜਿਸ ਦੌਰਾਨ ਕੋਰਟ ਨੇ ਅੱਜ ਆਪਣਾ ਫੈਸਲਾ ਸਣਾਉਂਦੇ ਹੋਏ ਮਾਮਲੇ ਦੀ ਸੁਣਵਾਈ ਅੱਗੇ ਵਧਾ ਦਿੱਤੀ ਹੈ।

Listen Live

Subscription Radio Punjab Today

Our Facebook

Social Counter

  • 9648 posts
  • 0 comments
  • 0 fans

Log In