Menu

International

ਫਰਿਜ਼ਨੋ ਕਾਉਂਟੀ ਵਿੱਚ ਇਸ ਤਰ੍ਹਾਂ ਹੋਵੇਗੀ ਕੋਰੋਨਾਂ ਵਾਇਰਸ ਟੀਕਾਕਰਣ ਦੀ ਯੋਜਨਾ

ਫਰਿਜ਼ਨੋ (ਕੈਲੀਫੋਰਨੀਆਂ), 14 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ…

ਲੇਖਕ ਜਗਤਾਰ ਗਿੱਲ ਅਤੇ ਪਰਿਵਾਰ ਨੂੰ ਬਾਪ ਦੀ ਮੌਤ ਕਾਰਨ ਸਦਮਾਂ

ਫਰਿਜ਼ਨੋ (ਕੈਲੀਫੋਰਨੀਆਂ) 14 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ) – ਲੇਖਕ ਜਗਤਾਰ ਸਿੰਘ ਗਿੱਲ (ਪੁਰਾਣੇਵਾਲਾ ਜ਼ਿਲ੍ਹਾ ਮੋਗਾ) ਦੇ ਸਤਿਕਾਰਯੋਗ ਪਿਤਾ  ਜੀ ਜਥੇਦਾਰ ਹਰਬੰਤ ਸਿੰਘ ਗਿੱਲ ਪਿਛਲੇ ਦਿਨੀਂ 92 ਸਾਲ ਦੀਖੁਸ਼ਹਾਲ ਜ਼ਿੰਦਗੀ ਭੋਗਕੇ ਇਸ ਫ਼ਾਨੀ ਦੁਨੀਆਂ ਨੂੰ ਸਦਾ ਅਲਵਿਦਾ ਆਖ ਗਏ। ਉਹ ਪਿਛਲੇ ਤਕਰੀਬਨ 22 ਸਾਲ ਤੋ ਲੇਖਕ ਜਗਤਾਰ ਸਿੰਘ ਗਿੱਲ ਹੋਰਾਂਕੋਲ ਫਰੀਮਾਂਟ ਕੈਲੇਫੋਰਨੀਆਂ ਵਿਖੇ ਰਹਿ ਰਹੇ ਸਨ। ਕੋਵਿੱਡ ਦੇ ਚੱਲਦਿਆਂ ਲੰਘੇ ਸ਼ਨੀਵਾਰ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਉਹਨਾਂ ਨੂੰ ਅੰਤਿਮਵਿਦਾਇਗੀ ਦਿੱਤੀ ਗਈ। ਉਹ ਆਪਣੇ ਪਿੱਛੇ ਹਰਿਆ-ਭਰਿਆ ਪਰਿਵਾਰ ਛੱਡ ਗਏ ਹਨ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਲੇਖਕ ਜਗਤਾਰ ਸਿੰਘਗਿੱਲ ਨਾਲ (408) 857-4455 ਤੇ ਸੰਪਰਕ ਕੀਤਾ ਜਾ ਸਕਦਾ ਹੈ। ਕੈਲੀਫੋਰਨੀਆਂ ਦਾ ਪੱਤਰਕਾਰ ਅਤੇ ਲੇਖਕ ਭਾਈਚਾਰ ਜਗਤਾਰ ਸਿੰਘ ਗਿੱਲ ਨਾਲਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹੈ ਅਤੇ ਅਰਦਾਸ ਹੈ ਕਿ ਪ੍ਰਮਾਤਮਾਂ ਵਿੱਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖ਼ਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾਬਲ੍ਹ ਬਖ਼ਸ਼ੇ ।

ਡੋਨਾਲਡ ਟਰੰਪ ਦੇ ਅਕਾਉਂਟ ਨੂੰ ਟਵਿੱਟਰ ਨੇ ਅਸਥਾਈ ਤੌਰ ‘ਤੇ ਕੀਤਾ ਬੈਨ

ਫਰਿਜ਼ਨੋ (ਕੈਲੀਫੋਰਨੀਆਂ) 14 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ) – ਅਮਰੀਕੀ ਰਾਸ਼ਟਰਪਤੀ ਚੋਣ ਨਤੀਜਿਆਂ ਨੂੰ ਲੈ ਕੇ ਸਿਆਸੀ ਜੰਗ ਜਾਰੀ ਹੈ। ਉਥੇ ਦੂਜੇ ਪਾਸੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕੋਰਟ ਤੋਂ ਇਕ ਤੋਂ ਬਾਅਦਇਕ ਝਟਕੇ ਵੀ ਲੱਗ ਰਹੇ ਹਨ। ਇਨ੍ਹਾਂ ਸਭ ਵਿਚਾਲੇ ਟਰੰਪ ਨੂੰ ਟਵਿੱਟਰ ਨੇ ਵੀ ਇਕ ਵੱਡਾ ਝਟਕਾ ਦਿੱਤਾ ਹੈ। ਦਰਅਸਲ ਟਵਿੱਟਰ ਨੇ ਸਖਤ ਕਦਮ ਚੁੱਕਦੇ ਹੋਏਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਕਾਉਂਟ ਨੂੰ ਅਸਥਾਈ ਤੌਰ ‘ਤੇ ਬੈਨ ਕਰ ਦਿੱਤਾ ਹੈ। ਅਮਰੀਕੀ ਮੀਡੀਆ ਨਿਊਜ਼ ਵੈੱਬਸਾਈਟ ‘ਦਿ ਹਿੱਲ’ ਨੇਆਪਣੀ ਰਿਪੋਰਟ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਕੰਪਨੀ ਦੇ ਨਿਯਮਾਂ ਦਾ ਉਲੰਘਣ ਕਰਨ ਨੂੰ ਲੈ ਕੇ ਇਹ ਕਦਮ ਚੁੱਕਿਆ ਹੈ।

ਪੰਜਾਬੀ ਮੂਲ ਦੇ ਦੋ ਵਿਅਕਤੀ ਇੰਡੀਆਨਾ ਵਿੱਚ ਹੋਏ ਕੋਕੀਨ ਸਮੇਤ ਕਾਬੂ

ਫਰਿਜ਼ਨੋ (ਕੈਲੀਫੋਰਨੀਆਂ), 12 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ…

ਕੋਰੋਨਾਂ ਵਾਇਰਸ ਮਹਾਂਮਾਰੀ ਦੌਰਾਨ ਸੰਕਟ ਹੇਠ ਆਏ ਅਮਰੀਕੀ ਕਰ ਰਹੇ ਹਨ ਭੋਜਨ ਦੀ ਚੋਰੀ

ਫਰਿਜ਼ਨੋ (ਕੈਲੀਫੋਰਨੀਆਂ), 12 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ…

ਫਰਿਜ਼ਨੋ ਸਿਟੀ ਕਾਲਜ ਦੀ ਇੰਸਟ੍ਰਕਟਰ ਨੂੰ ਵਿਦਿਆਰਥੀ ਨੇ ਬੰਦੂਕ ਦੀ ਨੋਕ ‘ਤੇ ਬਣਾਇਆ ਬੰਧਕ

ਫਰਿਜ਼ਨੋ (ਕੈਲੀਫੋਰਨੀਆਂ), 12 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ…

ਫਰਿਜ਼ਨੋ ਕੌਂਸਲ ਇਕੱਠਾਂ ਸੰਬੰਧੀ ਨਿਯਮਾਂ ਨੂੰ ਸੋਧਣ ਲਈ ਕਰੇਗੀ ਵਿਚਾਰ : ਕੌਂਸਲ ਮੈਂਬਰ

ਫਰਿਜ਼ਨੋ (ਕੈਲੀਫੋਰਨੀਆਂ), 12 ਦਸੰਬਰ  (ਗੁਰਿੰਦਰਜੀਤ ਨੀਟਾ ਮਾਛੀਕੇ…

ਸਰਕਾਰ ਦੇ ਸ਼ਟਡਾਊਨ ਦਾ ਖਤਰਾ ਬਣਿਆ ਖਰਚੇ ਸੰਬੰਧੀ ਬਿੱਲ ਦੀਆਂ ਵੋਟਾਂ ‘ਚ ਅੜਿੱਕਾ

ਫਰਿਜ਼ਨੋ (ਕੈਲੀਫੋਰਨੀਆਂ), 12 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ…
Listen Live

Subscription Radio Punjab Today

Our Facebook

Social Counter

  • 18549 posts
  • 1 comments
  • 0 fans

Log In