ਨਵੀਂ ਦਿੱਲੀ, 18 ਸਤੰਬਰ- ਰਾਫੇਲ ਡੀਲ ‘ਤੇ ਭ੍ਰਿਸ਼ਟਾਚਾਰ ਦੇ ਮੁੱਦਾ ਬਣਾ ਕੇ ਕਾਂਗਰਸ ਨੇ ਕੇਂਦਰ ਦੀ ਮੋਦੀ ਨੂੰ ਸਰਕਾਰ ਘੇਰਿਆ ਹੈ। ਹੁਣ ਇਸ ਡੀਲ ਦਾ ਮੁੱਦਾ ਸੁਪਰੀਮ ਕੋਰਟ ‘ਚ ਪਹੁੰਚ ਗਿਆ ਹੈ। ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਇਸ ਮਾਮਲੇ ‘ਤੇ ਸੁਣਵਾਈ ਹੋਣੀ ਸੀ ਪਰ ਪਟੀਸ਼ਨਕਰਤਾ ਅਰਜ਼ੀ ‘ਤੇ ਇਹ ਸੁਣਵਾਈ ਟਲ ਗਈ। ਹੁਣ ਇਸ ਮਾਮਲੇ ‘ਚ ਅਗਲੀ ਸੁਣਵਾਈ ਆਉਣ ਵਾਲੀ 10 ਅਕਤੂਬਰ ਨੂੰ ਹੋਵੇਗੀ