ਡਿਗਦੀ ਸਾਖ ਵਿਚਾਲੇ ਸਮੁੱਚੀ ਅਕਾਲੀ ਲੀਡਰਸ਼ਿਪ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇਗੀ। ਪਿਛਲੇ 10 ਸਾਲਾਂ ਚ ਹੋਈਆਂ ਭੁੱਲਾਂ ਗਲਤੀਆਂ ਲਈ ਮੁਆਫੀ ਮੰਗੇਗੀ। ਸ੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ।ਸਮੁੱਚੀ ਅਕਾਲੀ ਲੀਡਰਸ਼ਿਪ ਭਲਕੇ ਅਕਾਲ ਤਖ਼ਤ ਪੁੱਜੇਗੀ। ਸ੍ਰੀ ਅਕਾਲ ਤਖ਼ਤ ਵਿਖੇ ਭੁੱਲਾਂ ਬਖਸ਼ਾਉਂਦਿਆਂ ਮੁਆਫੀ ਮੰਗੇਗੀ।
ਪਿਛਲੇ 10 ਸਾਲਾਂ ਚ ਹੋਈਆਂ ਭੁੱਲਾਂ ਗਲਤੀਆਂ ਲਈ ਮੰਗੇਗੀ ਮੁਆਫੀ । ਇਸਦੇ ਲਈ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ। ਕੋਰ ਕਮੇਟੀ, ਵਿਧਾਇਕ, ਹਲਕਾ ਇੰਚਾਰਜ, ਜ਼ਿਲ੍ਹਾ ਪ੍ਰਧਾਨ ਸ਼ਾਮਿਲ ਹੋਣਗੇ। ਬੀਤੇ ਦਿਨ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਫੈਸਲਾ ਲਿਆ ਗਿਆ ਸੀ।